
Narendra Modi @narendramodi
ਅੱਜ ਬੈਂਕਾੱਕ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਉਨ੍ਹਾਂ ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕੀਤੇ ਗਏ। ਮੈਨੂੰ ਖੁਸ਼ੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾ, ਸਿੱਖਿਆਵਾਂ ਦਾ ਨਾ ਸਿਰਫ਼ ਥਾਈਲੈਂਡ ਸਗੋਂ ਪੂਰੀ ਦੁਨੀਆਂ ਵਿੱਚ ਸਤਿਕਾਰ ਕੀਤਾ ਜਾਂਦਾ ਹੈ। https://t.co/vFNe4ULWrL — PolitiTweet.org