
Narendra Modi @narendramodi
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੂੰ ‘ਕੌਮੀ ਸੇਵਾ ਪੁਰਸਕਾਰ’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮਹਿਸੂਸ ਕਰਦਾ ਹਾਂ ਤੇ ਉਨ੍ਹਾਂ ਦਾ ਤਹਿ-ਦਿਲੋਂ ਧੰਨਵਾਦੀ ਹਾਂ ਜੋ ਉਨ੍ਹਾਂ ਨੇ ਮੈਨੂੰ ਇਹ ਸਨਮਾਨ ਦਿੱਤਾ। https://t.co/43mZ3ywod3 — PolitiTweet.org