
Narendra Modi @narendramodi
ਸਿੱਖ ਧਰਮ ਦੇ ਬਾਨੀ, ਸਮੁੱਚੀ ਮਨੁੱਖਤਾ ਦੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਕੋਟਾਨਿ-ਕੋਟਿ ਵਧਾਈਆਂ। ਆਓ ਇੱਕ ਵਾਰ ਫਿਰ ਤੋਂ ਬਾਬੇ ਨਾਨਕ ਦੇ ਦੱਸੇ ਰਾਹਾਂ, ਸਿੱਖਿਆਵਾਂ ਅਤੇ ਸਿਧਾਂਤਾਂ ‘ਤੇ ਚੱਲਣ ਦਾ ਪ੍ਰਣ ਕਰੀਏ ਤੇ ਹੋਰਨਾਂ ਨੂੰ ਵੀ ਇਸ ਨਾਲ ਜੋੜੀਏ। https://t.co/O6mh2uq8cl — PolitiTweet.org