Narendra Modi @narendramodi
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਨੂੰ ਸੇਵਾ, ਸਿਮਰਨ ਤੇ ਨਿਮਰਤਾ ਦੇ ਨਾਲ ਗਲਤ ਅੱਗੇ ਨਾ ਝੁਕਣ ਤੇ ਸੱਚ ਦਾ ਸਾਥ ਦੇਣਾ ਸਿਖਾਉੰਦੇ ਹਨ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਮੇਰੇ ਵੱਲੋਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ ਵਾਹਿਗੁਰੂ ਜੀ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ। 🙏🏻 https://t.co/LzOUKKpE0y — PolitiTweet.org