Narendra Modi @narendramodi
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਦੁਨੀਆਂ ਦੇ ਕੋਨੇ-ਕੋਨੇ ਵਿੱਚ ਵੱਸਦੇ ਲੋਕਾਂ ਦਾ ਜੀਵਨ ਰੋਸ਼ਨ ਕਰਦੀਆਂ ਹਨ। ਇਸ ਤੋਂ ਪ੍ਰੇਰਿਤ ਹੋ ਕੇ ਹੀ ਸਿੱਖ ਭਾਈਚਾਰਾ ਪੂਰੀ ਦੁਨੀਆਂ ਵਿੱਚ ਮਨੁੱਖਤਾ ਦੀ ਸੇਵਾ ਕਰ ਰਿਹਾ ਹੈ 🙏🏻 ਮੇਰੀ ਅਰਦਾਸ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਕਾਇਨਾਤ ਲਈ ਹਮੇਸ਼ਾ ਰਾਹ ਦਸੇਰਾ ਬਣੇ ਰਹਿਣ। https://t.co/7BcLbStrQA — PolitiTweet.org