Narendra Modi @narendramodi
ਦਹਾਕਿਆਂ ਤੱਕ ਸਾਡੇ ਕਿਸਾਨ ਕਈ ਤਰ੍ਹਾਂ ਦੇ ਬੰਧਨਾਂ ਵਿੱਚ ਜਕੜੇ ਹੋਏ ਸਨ ਤੇ ਉਨ੍ਹਾਂ ਨੂੰ ਵਿਚੋਲਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੰਸਦ ਵਿੱਚ ਪਾਸ ਹੋਏ ਬਿਲਾਂ ਨਾਲ ਕਿਸਾਨਾਂ ਨੂੰ ਇਨ੍ਹਾਂ ਸਭ ਤੋਂ ਆਜ਼ਾਦੀ ਮਿਲੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਯਤਨਾਂ ਨੂੰ ਬਲ ਮਿਲੇਗਾ ਤੇ ਉਨ੍ਹਾਂ ਦੀ ਸਮ੍ਰਿੱਧੀ ਸੁਨਿਸ਼ਚਿਤ ਹੋਵੇਗੀ। — PolitiTweet.org