Narendra Modi @narendramodi
ਸਾਡੇ ਖੇਤੀਬਾੜੀ ਖੇਤਰ ਨੂੰ ਨਵੀਨਤਮ ਤਕਨੀਕ ਦੀ ਤਤਕਾਲ ਲੋੜ ਹੈ, ਕਿਉਂਕਿ ਇਸ ਨਾਲ ਮਿਹਨਤੀ ਕਿਸਾਨਾਂ ਨੂੰ ਮਦਦ ਮਿਲੇਗੀ। ਹੁਣ ਇਨ੍ਹਾਂ ਬਿਲਾਂ ਦੇ ਪਾਸ ਹੋਣ ਦੇ ਨਾਲ ਸਾਡੇ ਕਿਸਾਨਾਂ ਦੀ ਪਹੁੰਚ ਭਵਿੱਖ ਦੀ ਟੈਕਨੋਲੋਜੀ ਤੱਕ ਅਸਾਨ ਹੋਵੇਗੀ। ਇਸ ਨਾਲ ਨਾ ਕੇਵਲ ਉਪਜ ਵਧੇਗੀ, ਬਲਕਿ ਬਿਹਤਰ ਨਤੀਜੇ ਸਾਹਮਣੇ ਆਉਣਗੇ। ਇਹ ਇੱਕ ਸੁਆਗਤਯੋਗ ਕਦਮ ਹੈ। — PolitiTweet.org