
Narendra Modi @narendramodi
ਬਹਾਦੁਰ ਬਾਬਾ ਬੰਦਾ ਸਿੰਘ ਬਹਾਦੁਰ ਜੀ ਨੂੰ ਉਨ੍ਹਾਂ ਦੀ 350ਵੀਂ ਜਯੰਤੀ 'ਤੇ ਸ਼ਰਧਾਂਜਲੀਆਂ। ਉਹ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਵਸਦੇ ਹਨ। ਉਨ੍ਹਾਂ ਨੂੰ ਉਨ੍ਹਾਂ ਦੀ ਨਿਆਂ ਅਤੇ ਦਇਆ ਦੀ ਭਾਵਨਾ ਲਈ ਪਿਆਰ ਨਾਲ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਗ਼ਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਕਰਨ ਲਈ ਅਨੇਕ ਯਤਨ ਕੀਤੇ। — PolitiTweet.org