Narendra Modi @narendramodi
ਸ੍ਰੀ ਗੁਰੂ ਰਾਮਦਾਸ ਜੀ ਨੇ ਹਰ ਕਿਸਮ ਦੀ ਅਸਮਾਨਤਾ ਅਤੇ ਭੇਦਭਾਵ ਨੂੰ ਖਤਮ ਕਰਦੇ ਹੋਏ, ਦੂਸਰਿਆਂ ਦੀ ਸੇਵਾ ਕਰਨ 'ਤੇ ਬਹੁਤ ਜ਼ੋਰ ਦਿੱਤਾ। ਇੱਕ ਦਿਆਲੂ ਅਤੇ ਸਦਭਾਵਨਾ ਭਰੇ ਸਮਾਜ ਲਈ ਉਨ੍ਹਾਂ ਦੀ ਭਾਲ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ। — PolitiTweet.org