Narendra Modi @narendramodi
ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥ ਧਰਮ ਹੇਤਿ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ ॥ 🙏🏻 ਅਜਿਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਇਆ ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ ਆਪ ਵਾਰ ਕੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ https://t.co/zhHH1dscUw — PolitiTweet.org