Narendra Modi @narendramodi
ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ 🙏🏻 ਮੇਰੇ ਲਈ ਮਾਣ ਵਾਲੀ ਗੱਲ ਹੈ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਇਆ; ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸੇਵਾ ਵੀ ਮੇਰੇ ਹਿੱਸੇ ਆਈ ਹੈ https://t.co/yxyiwGHWVe — PolitiTweet.org