Narendra Modi @narendramodi
ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦਾ ਜੀਵਨ ਇੱਕ ਨਿਆਂਪੂਰਨ ਤੇ ਸਮਾਵੇਸ਼ੀ ਸਮਾਜ ਸਿਰਜਣ ਦੀ ਗਾਥਾ ਹੈ। ਉਹ ਸਾਨੂੰ ਆਪਣੇ ਸਿਧਾਂਤਾਂ ਉੱਤੇ ਦ੍ਰਿੜ੍ਹ ਰਹਿਣਾ ਸਿਖਾਉਂਦੇ ਹਨ। ਅਸੀਂ ਉਨ੍ਹਾਂ ਦੇ ਸਾਹਸ ਅਤੇ ਕੁਰਬਾਨੀਆਂ ਨੂੰ ਵੀ ਯਾਦ ਕਰਦੇ ਹਾਂ। https://t.co/uk2KknTVSk — PolitiTweet.org