
Narendra Modi @narendramodi
ਉੱਘੇ ਵਕੀਲ ਸ਼੍ਰੀ ਕੇਟੀਐੱਸ ਤੁਲਸੀ ਜੀ ਦੀ ਮਾਂ ਸਵਰਗੀ ਸ਼੍ਰੀਮਤੀ ਬਲਜੀਤ ਕੌਰ ਤੁਲਸੀ ਜੀ ਦੁਆਰਾ ਲਿਖੀ ਪੁਸਤਕ ‘ਦ ਰਾਮਾਇਣ ਆਵ੍ ਸ੍ਰੀ ਗੁਰੂ ਗੋਬਿੰਦ ਸਿੰਘ ਜੀ’ ਦੀ ਪਹਿਲੀ ਕਾਪੀ ਪ੍ਰਾਪਤ ਕੀਤੀ। ਇਹ ਪੁਸਤਕ ਆਈਜੀਐੱਨਸੀਏ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ। https://t.co/hP3rGUKQ5T — PolitiTweet.org