
Narendra Modi @narendramodi
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਡੇ ਇਤਿਹਾਸ ਦਾ ਇੱਕ ਅਭੁੱਲ ਪਲ ਹੈ। ਉਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਬੇਇਨਸਾਫ਼ੀ ਦੇ ਖ਼ਿਲਾਫ਼ ਲੜਾਈ ਲੜੀ । ਮੈਂ ਅੱਜ ਦੇ ਦਿਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਮਨ ਕਰਦਾ ਹਾਂ। ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਮੇਰੀ ਹਾਲੀਆ ਯਾਤਰਾ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ। https://t.co/JyYt5GsHbl — PolitiTweet.org