Narendra Modi @narendramodi
"ਕਰਤਾਰ ਕੀ ਸੌਗੰਧ ਹੈ, ਨਾਨਕ ਕੀ ਕਸਮ ਹੈ। ਜਿਤਨੀ ਭੀ ਹੋ ਗੋਬਿੰਦ ਕੀ ਤਾਰੀਫ਼, ਵੁਹ ਕਮ ਹੈ।" ਸਰਬੰਸਦਾਨੀ, ਭਗਤੀ ਅਤੇ ਸ਼ਕਤੀ ਦੇ ਮੁਜੱਸਮੇ, ਸ਼ਸਤਰ ਅਤੇ ਸ਼ਾਸਤਰ ਦੇ ਧਨੀ, ਦੱਬੇ-ਕੁਚਲੇ ਹੋਏ ਸਮਾਜ ਨੂੰ ਸਸ਼ਕਤ ਬਣਾ ਕੇ ਨਵੀਂ ਪਛਾਣ ਦੇਣ ਵਾਲੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ https://t.co/knUqzfXaFB — PolitiTweet.org