Narendra Modi @narendramodi
'ਵੀਰ ਬਾਲ ਦਿਵਸ' ਉਸੇ ਦਿਨ ਮਨਾਇਆ ਜਾਵੇਗਾ ਜਿਸ ਦਿਨ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਨੂੰ ਕੰਧ ਵਿੱਚ ਜਿੰਦਾ ਚਿਣਵਾ ਕੇ ਸ਼ਹੀਦ ਕੀਤਾ ਗਿਆ ਸੀ। ਇਨ੍ਹਾਂ ਦੋਹਾਂ ਮਹਾਪੁਰਖਾਂ ਨੇ ਧਰਮ ਦੇ ਨੇਕ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ। — PolitiTweet.org