
Narendra Modi @narendramodi
ਅੱਜ ਸਵੇਰੇ ਸੰਤ ਸਮਾਜ ਤੇ ਸਿੱਖ ਭਾਈਚਾਰੇ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ। ਇਹ ਸਾਰੇ ਉਹ ਪਤਵੰਤੇ ਸਨ ਜਿਨ੍ਹਾਂ ਨੇ ਪੂਰੇ ਦੇਸ਼ ਤੇ ਦੁਨੀਆਂ ਵਿੱਚ ਸਿੱਖ ਭਾਈਚਾਰੇ ਤੇ ਸੱਭਿਆਚਾਰ ਦਾ ਪਾਸਾਰ ਕੀਤਾ ਤੇ ਮਨੁੱਖਤਾ ਦੀ ਸੇਵਾ ਕੀਤੀ। https://t.co/ek6SzZvDWj — PolitiTweet.org