
Narendra Modi @narendramodi
ਖਾਲਸਾ ਸਾਜਨਾ ਦਿਵਸ ਦੇ ਵਿਸ਼ੇਸ਼ ਅਵਸਰ 'ਤੇ ਸਭ ਨੂੰ ਖਾਸ ਕਰਕੇ ਸਿੱਖਾਂ ਨੂੰ ਵਧਾਈਆਂ। ਖਾਲਸਾ ਪੰਥ ਦੁਨੀਆ ਭਰ ਦੇ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਇਸ ਤੋਂ ਪ੍ਰੇਰਿਤ ਹੋ ਕੇ, ਸਿੱਖਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ਵ ਪੱਧਰ 'ਤੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। — PolitiTweet.org