
Narendra Modi @narendramodi
ਪਿਛਲੇ ਕੁਝ ਸਾਲਾਂ ਵਿੱਚ, ਯੋਗ ਨੇ ਵਿਸ਼ਵ ਪੱਧਰ 'ਤੇ ਜ਼ਬਰਦਸਤ ਮਕਬੂਲੀਅਤ ਹਾਸਲ ਕੀਤੀ ਹੈ। ਨੇਤਾਵਾਂ, ਸੀਈਓਜ਼, ਖਿਡਾਰੀਆਂ ਅਤੇ ਅਦਾਕਾਰਾਂ ਸਮੇਤ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕ ਨਿਯਮਿਤ ਤੌਰ 'ਤੇ ਯੋਗ ਦਾ ਅਭਿਆਸ ਕਰਦੇ ਹਨ ਅਤੇ ਇਸ ਬਾਰੇ ਗੱਲ ਕਰਦੇ ਹਨ ਕਿ ਇਸ ਨੇ ਉਨ੍ਹਾਂ ਦੀ ਕਿਵੇਂ ਮਦਦ ਕੀਤੀ ਹੈ। https://t.co/UESTuNybNm — PolitiTweet.org