![Profile Image](https://pbs.twimg.com/profile_images/1565985672501927936/d-r-h241_normal.jpg)
Narendra Modi @narendramodi
ਸਿੱਖ ਕੌਮ ਤੇ ਸਮੁੱਚੀ ਸਾਰੀ ਲੋਕਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਇੱਕ ਚੰਗਾ ਇਨਸਾਨ ਤੇ ਦੂਜਿਆਂ ਦੇ ਹਮਦਰਦ ਬਣਨਾ ਸਿਖਾਉਂਦੀਆਂ ਹਨ ਜੋ ਸਾਡੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹੁੰਦੀਆਂ ਹਨ। — PolitiTweet.org