Narendra Modi @narendramodi
ਸੋਢੀ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਉਨ੍ਹਾਂ ਦੇ ਚਰਨਾਂ 'ਚ ਸੀਸ ਝੁਕਾ ਕੇ ਸਿਜਦਾ ਕਰਦਾ ਹਾਂ। ਗੁਰੂ ਸਾਹਿਬ ਜੀ ਨੇ ਸੇਵਾ, ਨਿਮਰਤਾ ਤੇ ਦਇਆ 'ਤੇ ਜ਼ੋਰ ਦਿੱਤਾ ਅਤੇ ਸਿੱਖ ਇਤਿਹਾਸ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਮਿੱਟ ਯੋਗਦਾਨ ਪਾਇਆ। — PolitiTweet.org