Narendra Modi @narendramodi
ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕਰਨ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਬੇਮਿਸਾਲ ਕਾਰਜਾਂ ਨੂੰ ਦੇਖਣ ਦਾ ਮੌਕਾ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ। ਬਾਬਾ ਗੁਰਿੰਦਰ ਸਿੰਘ ਢਿਲੋਂ ਜੀ ਨਾਲ ਵੀ ਵਿਚਾਰ-ਵਟਾਂਦਰਾ ਹੋਇਆ, ਜਿਨ੍ਹਾਂ ਦਾ ਸੇਵਾ ਪ੍ਰਤੀ ਜਜ਼ਬਾ ਸ਼ਲਾਘਾਯੋਗ ਅਤੇ ਪ੍ਰੇਰਣਾਦਾਇਕ ਹੈ। https://t.co/RLVotYHJUv — PolitiTweet.org