Narendra Modi @narendramodi
ਜਿਸ ਬਲੀਦਾਨ ਨੂੰ ਅਸੀਂ ਪੀੜ੍ਹੀਆਂ ਤੋਂ ਯਾਦ ਕਰਦੇ ਆਏ ਹਾਂ, ਉਸ ਨੂੰ ਇੱਕ ਰਾਸ਼ਟਰ ਦੇ ਰੂਪ ਵਿੱਚ ਨਮਨ ਕਰਨ ਦੇ ਲਈ ਇੱਕ ਨਵੀਂ ਸ਼ੁਰੂਆਤ ਹੋਈ ਹੈ। ਵੀਰ ਬਾਲ ਦਿਵਸ ਸਾਨੂੰ ਯਾਦ ਦਿਵਾ ਰਿਹਾ ਹੈ ਕਿ ਦੇਸ਼ ਦੇ ਸਵੈ-ਅਭਿਮਾਨ ਦੇ ਲਈ ਸਿੱਖ ਪਰੰਪਰਾ ਦਾ ਬਲਿਦਾਨ ਕੀ ਹੈ। ਭਾਰਤ ਕੀ ਹੈ, ਭਾਰਤ ਦੀ ਪਹਿਚਾਣ ਕੀ ਹੈ! https://t.co/B4ew318VHN — PolitiTweet.org